A Punjabi News Channel for latest punjabi news of Punjab (India) abroad. This channel managed by CCS Network.
You can contact us for any information on our email malwanews@hotmail.com
you can read punjabi news also on our website www.malwanews.com
Contact us for more information : +91-9876071600
Facebook Page Link : www.facebook.com/malwanews3
Instagrame : www.instagram.com/malwanewsofficial/
#punjabinews #punjabnews #indianews #todaynews #top10news #punjabupdates #punjabpolitics #punjabelection #malwanews #breakingnews #tvnews #punjabichannel #punjabitvchannel #newschannel #newsvideo #malwanewstv #malwanewslive #malwanewsyoutube #malwanewschannel #malwa #newslive
#punjabwalachannel #livetv #liveupdates #PunjabPolitics #punjabinewvideo
#PunjabiMedia
#PunjabiNewsLive
#PunjabToday
#SikhNews
#PunjabBreakingNews
#PunjabNewsChannel
#PunjabiCurrentAffairs
#DesiNews
#PunjabiJournalism
#PunjabiBulletin
#PunjabElections
#PunjabiReport
#PunjabLiveUpdates
#PunjabiTrendingNews
Malwa News
CM ਭਗਵੰਤ ਮਾਨ ਨੇ X 'ਤੇ ਪੋਸਟ ਕਰਦਿਆਂ ਕਿਹਾ ਕਿ ਤਲਵਾੜਾ ਦੀ ਪਵਿੱਤਰ ਧਰਤੀ 'ਤੇ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਸਮਾਗਮ ਦੌਰਾਨ ਮਿਲੇ ਪਿਆਰ ਅਤੇ ਆਸ਼ੀਰਵਾਦ ਨੇ ਉਨ੍ਹਾਂ ਦੇ ਮਨ ਨੂੰ ਬੇਅੰਤ ਖੁਸ਼ੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਪਿਆਰ ਦੀ ਧਰਤੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਨੂੰ ਲੋਕ ਸੇਵਾ ਕਰਨ ਦੀ ਤਾਕਤ ਦਿੰਦਾ ਹੈ।
CM ਮਾਨ ਨੇ ਵਾਅਦਾ ਕੀਤਾ ਕਿ ਤਲਵਾੜਾ ਦੇ BBMB ਹਸਪਤਾਲ ਨੂੰ ਆਧੁਨਿਕ ਮਸ਼ੀਨਾਂ ਅਤੇ ਮਾਹਿਰ ਡਾਕਟਰਾਂ ਨਾਲ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਲਈ ਦੂਰ ਨਾ ਜਾਣਾ ਪਵੇ।
17 hours ago | [YT] | 14
View 0 replies
Malwa News
ਸੁਖਬੀਰ ਬਾਦਲ ਦੀਆਂ ਵਧ ਗਈਆਂ ਮੁਸ਼ਕਲਾਂ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਸਵੇਰੇ 11 ਵਜੇ ਸਿੱਟ ਸਾਹਮਣੇ ਪੇਸ਼ ਹੋਣਗੇ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।
21 hours ago | [YT] | 4
View 0 replies
Malwa News
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਮੌਕੇ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ 'ਚ ਨਤਮਸਤਕ ਹੋਣ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਇਸ ਮੇਲੇ ਵਿੱਚ ਵੱਡੀ ਗਿਣਤੀ 'ਚ ਪਹੁੰਚੀਆਂ ਮਾਵਾਂ, ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਦੇ ਅਥਾਹ ਪਿਆਰ ਲਈ ਤਹਿ ਦਿਲੋਂ ਧੰਨਵਾਦ.. ਆਸਥਾ ਅਤੇ ਸਾਂਝੀਵਾਲਤਾ ਦੀ ਇਸ ਧਰਤੀ 'ਤੇ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਹਮੇਸ਼ਾ ਸਾਡੇ ਸਿਰ 'ਤੇ ਬਣਿਆ ਰਹੇ.. ਇਸੇ ਆਸ਼ੀਰਵਾਦ ਸਦਕਾ ਅਸੀਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਮੁੜ ਤੋਂ 'ਰੰਗਲਾ ਪੰਜਾਬ' ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ...
1 day ago | [YT] | 26
View 1 reply
Malwa News
CM ਭਗਵੰਤ ਮਾਨ ਨੇ X 'ਤੇ ਪੋਸਟ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਇਸ ਸਾਲ NEET ਪ੍ਰੀਖਿਆ ਪਾਸ ਕਰਕੇ ਨਵਾਂ ਇਤਿਹਾਸ ਰਚਿਆ ਹੈ, ਜਦਕਿ 2024 ਵਿੱਚ ਇਹ ਗਿਣਤੀ 437 ਸੀ।
ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਪੰਜਾਬ ਦੀ ਸਿੱਖਿਆ ਕ੍ਰਾਂਤੀ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸਮਰਪਣ ਦਾ ਨਤੀਜਾ ਹੈ, ਜਿਸ ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਇਆ ਹੈ।
CM ਮਾਨ ਨੇ ਸਾਰੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
1 day ago | [YT] | 19
View 0 replies
Malwa News
CM ਭਗਵੰਤ ਮਾਨ ਨੇ Tweet ਕਰਕੇ ਕਿਹਾ ਕਿ ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਨਵੇਂ ਇੰਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
CM ਮਾਨ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇਹ ਇੱਕ ਹੋਰ ਅਹਿਮ ਕਦਮ ਹੈ, ਜੋ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
1 day ago | [YT] | 11
View 0 replies
Malwa News
ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ X (ਟਵਿੱਟਰ) 'ਤੇ ਪੋਸਟ ਕਰਕੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ 19 ਜੁਲਾਈ ਤੋਂ "ਧਰਮ ਯੁੱਧ ਮੋਰਚਾ" ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਕਿਸੇ ਨੂੰ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਬਲਤੇਜ ਪੰਨੂ ਨੇ ਤੰਜ ਕੱਸਦਿਆਂ ਕਿਹਾ ਕਿ ਅਕਾਲੀ ਦਲ AI ਨਾਲ ਹੀ ਆਪਣਾ ਮੋਰਚਾ ਸ਼ੁਰੂ ਕਰ ਲਵੇ ਅਤੇ AI ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜਾਂ 'ਤੇ ਪਾ ਦੇਵੇ।
ਉਨ੍ਹਾਂ ਆਪਣੇ ਟਵੀਟ ਦੇ ਅਖੀਰ ਵਿੱਚ ਕਿਹਾ ਕਿ ਇਸ ਨਾਲ ਭਰਦਾਨ ਜੀ ਵੀ ਖੁਸ਼ ਹੋ ਜਾਣਗੇ।
1 day ago | [YT] | 2
View 0 replies
Malwa News
ਮਨਰੇਗਾ ਕਾਮਿਆਂ ਦੇ ਹੱਕਾਂ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖਿਆ ਖੁੱਲ੍ਹਾ ਪੱਤਰ
2 days ago | [YT] | 4
View 0 replies
Malwa News
ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕੱਲ੍ਹ ਸ਼ਾਮ ਪਠਾਨਕੋਟ ਦੀ ਪਵਿੱਤਰ ਧਰਤੀ 'ਤੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨਾਲ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ" ਸਮਾਗਮ 'ਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਕੀਤਾ, ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕਾਂ ਦਾ ਅਥਾਹ ਪਿਆਰ ਅਤੇ ਆਸ਼ੀਰਵਾਦ ਮਨ ਨੂੰ ਅਦਭੁੱਤ ਸ਼ਾਂਤੀ ਅਤੇ ਪੰਜਾਬ ਦੀ ਸੇਵਾ ਲਈ ਹੋਰ ਤਾਕਤ ਬਖਸ਼ਦਾ ਹੈ.. ਗੁਰੂਆਂ-ਪੀਰਾਂ ਦੀ ਇਸ ਧਰਤੀ 'ਤੇ ਹਮੇਸ਼ਾ ਪਿਆਰ, ਆਪਸੀ ਭਾਈਚਾਰਾ ਅਤੇ ਏਕਤਾ ਹੀ ਪ੍ਰਫੁੱਲਤ ਹੁੰਦੀ ਹੈ..
2 days ago | [YT] | 17
View 0 replies
Malwa News
ਨੀਟ (NEET-UG) ਪ੍ਰੀਖਿਆ ਵਿੱਚ 'ਆਲ ਇੰਡੀਆ ਰੈਂਕ 1' ਹਾਸਲ ਕਰਨ 'ਤੇ ਲੁਧਿਆਣਾ ਦੇ 17 ਸਾਲਾ ਆਰੀਅਨ ਗੁਪਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਮੁਬਾਰਕਾਂ...
ਪ੍ਰੀਖਿਆ ਰੱਦ ਹੋਣ ਦੀ ਨਿਰਾਸ਼ਾ ਨੂੰ ਆਪਣੀ ਤਾਕਤ ਬਣਾ ਕੇ ਆਰੀਅਨ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਲਗਨ ਅੱਗੇ ਕੋਈ ਵੀ ਮੰਜ਼ਿਲ ਦੂਰ ਨਹੀਂ... ਆਰੀਅਨ ਦੀ ਇਹ ਸ਼ਾਨਦਾਰ ਪ੍ਰਾਪਤੀ ਅਤੇ ਹੌਂਸਲਾ ਹਰ ਨੌਜਵਾਨ ਲਈ ਇੱਕ ਵੱਡੀ ਪ੍ਰੇਰਨਾ ਹੈ... ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ
3 days ago | [YT] | 11
View 0 replies
Malwa News
ਬੇਅਦਬੀ ਮਾਮਲੇ ਵਿੱਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
SIT ਵੱਲੋਂ ਸੁਖਬੀਰ ਬਾਦਲ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਹ ਕਾਰਵਾਈ ਭਾਜਪਾ ਆਗੂ ਵਿਜੈ ਸਾਂਪਲਾ ਦੇ ਬਿਆਨ ਤੋਂ ਬਾਅਦ ਕੀਤੀ ਗਈ ਹੈ।
ਵਿਜੈ ਸਾਂਪਲਾ ਨੇ ਬੇਅਦਬੀ ਮਾਮਲੇ ਸਬੰਧੀ ਰਾਜਪਾਲ ਨੂੰ ਦਿੱਤੇ ਗਏ ਨੁਮਾਇੰਦਗੀ ਪੱਤਰ 'ਤੇ ਆਪਣੇ ਦਸਤਖ਼ਤ ਹੋਣ ਤੋਂ ਇਨਕਾਰ ਕੀਤਾ ਹੈ, ਜਿਸ ਤੋਂ ਬਾਅਦ SIT ਨੇ ਜਾਂਚ ਤੇਜ਼ ਕਰ ਦਿੱਤੀ ਹੈ।
4 days ago | [YT] | 7
View 0 replies
Load more