ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ , ਇਸ ਚੈਨਲ ਵਿੱਚ ਤੁਹਾਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚੋਂ ਨਾਮ ਤੇ ਸੱਚ ਦੀ ਵਿਚਾਰ ਸੁਣਾਈ ਜਾਵੇਗੀ । ਜਿਸ ਸੱਚ (ਪ੍ਰਮਾਤਮਾ) ਦਾ ਕੋਈ ਰੂਪ ਰੰਗ ਅਕਾਰ ਨਹੀਂ ਹੈ ।
ਉਸ ਪ੍ਰਮਾਤਮਾ ਨੂੰ ਮਿਲਣ ਦਾ ਭੇਤ ਦਿੱਤਾ ਜਾਂਦਾ ਹੈ । ਆਪਣੀ ਜੋਤ ਦਾ ਭੇਤ ਦਿੱਤਾ ਜਾਂਦਾ ਹੈ ।।
CONTACT : 98764-90103(PARMJIT SINGH) ONLY WHATSAPP MESSAGES



GUR DA GYAN

ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥

ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥

2 years ago | [YT] | 90

GUR DA GYAN

ਅਬ ਮਨ ਜਾਗਤ ਰਹੁ ਰੇ ਭਾਈ ॥ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ

ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥

ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥

2 years ago | [YT] | 56

GUR DA GYAN

3 years ago | [YT] | 60