ਸਫ਼ਰਾਂ ਤੇ ਆ ਸੈਰਾਂ ਤੇ ਨਹੀਂ 😇


Safran de rahi

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕ ਕਹਾਯਉ ॥

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥

ਤਿੰਨ ਬੇਦੀਯਨ ਕੀ ਕੁਲ ਬਿਖੇ ਪ੍ਰਗਟੇ ਨਾਨਕ ਰਾਇ ॥
ਸਭ ਸਿਖਨ ਕੋ ਸੁਖ ਦਏ ਜੱਹ ਤੱਹ ਭਏ ਸਹਾਇ ॥

ਅੱਜ ਦੇ ਦਿਨ ਕਤਕ ਸੁਦੀ ਪੂਰਨਮਾਸ਼ੀ ਸੰਮਤ ੧੫੨੬ ( ੧੪੬੯ ਈ ) ਨੂੰ ਰਾਇ ਭੋਏ ਦੀ ਤਲਵੰਡੀ (ਨਨਕਾਣਾ ਸਾਹਿਬ) ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨੇ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਦੇਵੀ ਜੀ ਦੇ ਘਰ ਇੱਕ ਘੜੀ ਦੋ ਪਹਿਰ ਰਾਤ ਬੀਤੀ (੧੨:੨੪) ਪ੍ਰਕਾਸ਼ ਧਾਰਿਆ ਸੀ ।
ਆਪ ਸਭ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆ ਬਹੁਤ ਬਹੁਤ ਵਧਾਈਆ ਹੋਣ ਜੀ ।

🌹🌹🌹🌹🌹#Gurunanak dev ji #gurpurab

2 years ago | [YT] | 3

Safran de rahi

🌟ਮਹਾਨ ਸਤਿਗੁਰੂ ਦਾਤਾ ਬੰਦੀ ਛੋੜ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਵਿੱਚੋ 52 ਰਾਜਿਆਂ ਨੂੰ ਛੁਡਾ ਕੇ ਅੰਮ੍ਰਿਤਸਰ ਲੈ ਕੇ ਆਏ ਸੰਨ ।
ਇਸ ਕਰਕੇ ਹੀ ਪੂਰੀ ਸਿੱਖ ਸੰਗਤ ਅੰਮ੍ਰਿਤਸਰ ਵਿਚ ਦੀਵਾਲੀ ਬਹੁਤ ਹੀ ਧੂਮ ਧਾਮ ਨਾਲ ਮਨਾਓਦੀ ਹੈ ।
ਆਪ ਸੱਭ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆ ਬਹੁਤ ਬਹੁਤ ਵਧਾਈਆ ਜੀ ||✨

2 years ago | [YT] | 6